ਕੁਰਾਨ - 43:31 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

31
وَقَالُواْ لَوۡلَا نُزِّلَ هَٰذَا ٱلۡقُرۡءَانُ عَلَىٰ رَجُلٖ مِّنَ ٱلۡقَرۡيَتَيۡنِ عَظِيمٍ

Transliteration: (Wa qaaloo law laa nuzzila haazal Quraanu 'alaa rajulin minal qaryataini 'azeem)

31਼ ਅਤੇ ਆਖਿਆ ਕਿ ਇਹ .ਕੁਰਆਨ ਇਹਨਾਂ ਦੋਵਾਂ ਬਸਤੀਆਂ (ਮੱਕਾ ਜਾਂ ਤਾਇਫ਼) ਦੇ ਕਿਸੇ ਵੱਡੇ ਆਦਮੀ ਉੱਤੇ ਨਾਜ਼ਿਲ ਕਿਉਂ ਨਹੀਂ ਕੀਤਾ ਗਿਆ ?

Sign up for Newsletter

×

Download Our Quran App

For a faster and smoother experience,
install our mobile app now.

Download Now