ਕੁਰਾਨ - 43:36 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

36
وَمَن يَعۡشُ عَن ذِكۡرِ ٱلرَّحۡمَٰنِ نُقَيِّضۡ لَهُۥ شَيۡطَٰنٗا فَهُوَ لَهُۥ قَرِينٞ

Transliteration: (Wa mai ya'shu 'an zikrir Rahmaani nuqaiyid lahoo Shaitaanan fahuwa lahoo qareen)

36਼ ਜਿਹੜਾ ਵਿਅਕਤੀ ਰਹਿਮਾਨ (ਅੱਲਾਹ) ਦੇ ਸਿਮਰਨ ਤੋਂ ਅੰਨਾਂ (ਬੇ-ਸੁਰਤ) ਹੁੰਦਾ ਹੈ ਤਾਂ ਅਸੀਂ ਉਸ ’ਤੇ ਇਕ ਸ਼ੈਤਾਨ ਨਿਯੁਕਤ ਕਰ ਦਿੰਦੇ ਹਾਂ, ਫੇਰ ਉਹ ਉਸ ਦਾ ਸਾਥੀ ਬਣ ਜਾਂਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now