ਕੁਰਾਨ - 43:38 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
حَتَّىٰٓ إِذَا جَآءَنَا قَالَ يَٰلَيۡتَ بَيۡنِي وَبَيۡنَكَ بُعۡدَ ٱلۡمَشۡرِقَيۡنِ فَبِئۡسَ ٱلۡقَرِينُ

Transliteration: (Hattaaa izaa jaaa'anaa qaala yaa laita bainee wa bainaka bu'dal mashriqaini fabi'sal qareen)

38਼ ਅਖ਼ੀਰ,ਜਦੋਂ ਉਹ(ਕੁਰਾਹੇ ਪਿਆ ਹੋਇਆ ਵਿਅਕਤੀ) ਸਾਡੇ ਕੋਲ ਆਵੇਗਾ ਤਾਂ(ਸ਼ੈਤਾਨ ਨੂੰ) ਆਖੇਗਾ, ਕਾਸ਼! ਮੇਰੇ ਤੇ ਤੇਰੇ ਵਿਚਾਲੇ ਪੂਰਬ ਤੇ ਪੱਛਮ ਜਿੱਨੀ ਦੂਰੀ ਹੁੰਦੀ,ਤੂੰ ਤਾਂ ਬਹੁਤ ਹੀ ਭੈੜਾ ਸਾਥੀ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now