ਕੁਰਾਨ - 43:43 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

43
فَٱسۡتَمۡسِكۡ بِٱلَّذِيٓ أُوحِيَ إِلَيۡكَۖ إِنَّكَ عَلَىٰ صِرَٰطٖ مُّسۡتَقِيمٖ

Transliteration: (Fastamsik billazeee oohiya ilaika innaka 'alaa Siraatin Mustaqeem)

43਼ (ਹੇ ਨਬੀ!) ਜਿਹੜੀ ਵਹੀ ਤੁਹਾਡੇ ਵੱਲ ਘੱਲੀ ਗਈ ਹੈ ਤੁਸੀਂ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ। ਬੇਸ਼ੱਕ ਤੁਸੀਂ ਸਿੱਧੇ ਰਾਹ ਉੱਤੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now