ਕੁਰਾਨ - 43:45 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
وَسۡـَٔلۡ مَنۡ أَرۡسَلۡنَا مِن قَبۡلِكَ مِن رُّسُلِنَآ أَجَعَلۡنَا مِن دُونِ ٱلرَّحۡمَٰنِ ءَالِهَةٗ يُعۡبَدُونَ

Transliteration: (Was'al man arsalnaa min qablika mir Rusulinaaa 'a ja'alnaa min doonir Rahmaani aalihatany yu'badoon (section 4))

45਼ (ਹੇ ਨਬੀ!) ਅਸੀਂ ਜਿਹੜੇ ਵੀ ਰਸੂਲ ਤੁਹਾਥੋਂ ਪਹਿਲਾਂ ਘੱਲੇ ਸਨ ਉਹਨਾਂ ਤੋਂ ਪੁੱਛ ਲਓ, ਕੀ ਅਸੀਂ ਰਹਿਮਾਨ (ਅੱਲਾਹ) ਤੋਂ ਛੁੱਟ ਕੋਈ ਹੋਰ ਇਸ਼ਟ ਵੀ ਨਿਯੁਕਤ ਕੀਤੇ ਸਨ ਕਿ ਉਹਨਾਂ ਦੀ ਇਬਾਦਤ ਕੀਤੀ ਜਾਵੇ?

Sign up for Newsletter

×

Download Our Quran App

For a faster and smoother experience,
install our mobile app now.

Download Now