ਕੁਰਾਨ - 43:46 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

46
وَلَقَدۡ أَرۡسَلۡنَا مُوسَىٰ بِـَٔايَٰتِنَآ إِلَىٰ فِرۡعَوۡنَ وَمَلَإِيْهِۦ فَقَالَ إِنِّي رَسُولُ رَبِّ ٱلۡعَٰلَمِينَ

Transliteration: (Wa laqad arsalnaa Moosaa bi aayaatinaaa ilaa Fir'awna wa mala'ihee faqaala innee Rasoolu Rabbil 'aalameen)

46਼ ਨਿਰਸੰਦੇਹ, ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਸਹਿਤ ਫ਼ਿਰਔਨ ਅਤੇ ਉਸ (ਦੀ ਕੌਮ) ਦੇ ਸਰਦਾਰਾਂ ਵੱਲ ਭੇਜਿਆ ਅਤੇ ਮੂਸਾ ਨੇ ਉਹਨਾਂ ਨੂੰ ਆਖਿਆ ਕਿ ਮੈਂ ਕੁੱਲ ਜਹਾਨ ਦੇ ਪਾਲਣਹਾਰ (ਅੱਲਾਹ) ਦਾ ਭੇਜਿਆ ਹੋਇਆ ਰਸੂਲ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now