ਕੁਰਾਨ - 43:47 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

47
فَلَمَّا جَآءَهُم بِـَٔايَٰتِنَآ إِذَا هُم مِّنۡهَا يَضۡحَكُونَ

Transliteration: (Falamma jaaa'ahum bi aayaatinaaa izaa hum minhaa yadhakoon)

47਼ ਜਦੋਂ ਉਹ (ਮੂਸਾ) ਉਹਨਾਂ (ਫ਼ਿਰਔਨੀਆਂ) ਕੋਲ ਸਾਡੇ ਮੁਅਜਜ਼ੇ (ਨਿਸ਼ਾਨੀਆਂ) ਲੈਕੇ ਆਇਆ ਤਾਂ ਉਹ ਲੋਕ ਉਹਨਾਂ (ਨਿਸ਼ਾਨੀਆਂ) ਦਾ ਮਖੌਲ ਉਡਾਉਣ ਲੱਗੇ।

Sign up for Newsletter

×

Download Our Quran App

For a faster and smoother experience,
install our mobile app now.

Download Now