ਕੁਰਾਨ - 43:48 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
وَمَا نُرِيهِم مِّنۡ ءَايَةٍ إِلَّا هِيَ أَكۡبَرُ مِنۡ أُخۡتِهَاۖ وَأَخَذۡنَٰهُم بِٱلۡعَذَابِ لَعَلَّهُمۡ يَرۡجِعُونَ

Transliteration: (Wa maa nureehim min aayatin illaa hiya akbaru min ukhtihaa wa akhaznaahum bil'azaabi la'allahum yarji'oon)

48਼ ਅਸੀਂ ਉਹਨਾਂ ਨੂੰ ਜਿਹੜੀ ਵੀ ਨਿਸ਼ਾਨੀਆਂ ਵਿਖਾਉਂਦੇ ਉਹ ਪਹਿਲੀ ਨਿਸ਼ਾਨੀ ਨਾਲੋਂ ਵਧ-ਚੜ੍ਹ ਕੇ ਹੁੰਦੀ। ਅੰਤ ਅਸੀਂ ਉਹਨਾਂ ਨੂੰ ਅਜ਼ਾਬ ਵਿਚ ਨੱਪ ਲਿਆ ਤਾਂ ਜੋ ਉਹ ਆਪਣੀਆਂ ਕਰਤੂਤਾਂ ਤੋਂ ਬਾਜ਼ ਆ ਜਾਣ।

Sign up for Newsletter

×

Download Our Quran App

For a faster and smoother experience,
install our mobile app now.

Download Now