ਕੁਰਾਨ - 43:49 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

49
وَقَالُواْ يَـٰٓأَيُّهَ ٱلسَّاحِرُ ٱدۡعُ لَنَا رَبَّكَ بِمَا عَهِدَ عِندَكَ إِنَّنَا لَمُهۡتَدُونَ

Transliteration: (Wa qaaloo yaaa ayyuhas saahirud'u lanaa Rabbaka bimaa 'ahida 'indaka innanaa lamuhtadoon)

49਼ (ਜਦੋਂ ਅਜ਼ਾਬ ਆ ਗਿਆ ਤਾਂ) ਉਹਨਾਂ (ਫ਼ਿਰਔਨੀਆਂ) ਨੇ (ਮੂਸਾ ਨੂੰ) ਆਖਿਆ ਕਿ ਹੇ ਜਾਦੂਗਰ! ਤੇਰੇ ਰੱਬ ਨੇ ਜਿਹੜਾ ਤੇਰੇ ਨਾਲ (ਦੁਆ ਕਬੂਲ ਕਰਨ ਦਾ) ਵਾਅਦਾ ਕੀਤਾ ਹੋਇਆ ਹੈ, ਉਸ ਦੇ ਆਧਾਰ ’ਤੇ ਤੂੰ ਸਾਡੇ ਲਈ ਦੁਆ ਕਰ, ਫੇਰ ਅਸੀਂ ਜ਼ਰੂਰ ਹੀ ਹਿਦਾਇਤ ਪ੍ਰਾਪਤ ਕਰ ਲਵਾਂਗੇ।

Sign up for Newsletter

×

Download Our Quran App

For a faster and smoother experience,
install our mobile app now.

Download Now