ਕੁਰਾਨ - 43:5 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

5
أَفَنَضۡرِبُ عَنكُمُ ٱلذِّكۡرَ صَفۡحًا أَن كُنتُمۡ قَوۡمٗا مُّسۡرِفِينَ

Transliteration: (Afa nadribu 'ankumuz Zikra safhan an kuntum qawman musrifeen)

5਼ (ਹੇ ਲੋਕੋ!) ਕੀ ਭਲਾਂ ਅਸੀਂ ਤੁਹਾਥੋਂ ਇਸ ਲਈ ਨਸੀਹਤ ਕਰਨ ਤੋਂ ਮੂੰਹ ਮੋੜ ਲਈਏ ਕਿ ਤੁਸੀਂ (ਅੱਲਾਹ ਦੀਆਂ ਨਿਯਤ ਕੀਤੀਆਂ ਹੋਈਆਂ) ਹੱਦਾਂ ਦੀ ਉਲੰਘਣਾ ਕਰਨ ਵਾਲੇ ਲੋਕ ਹੋ? 1

ਸੂਰਹ ਅਜ਼-ਜ਼ੁਖਰੁਫ ਆਯਤ 5 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2

Sign up for Newsletter

×

Download Our Quran App

For a faster and smoother experience,
install our mobile app now.

Download Now