ਕੁਰਾਨ - 43:51 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

51
وَنَادَىٰ فِرۡعَوۡنُ فِي قَوۡمِهِۦ قَالَ يَٰقَوۡمِ أَلَيۡسَ لِي مُلۡكُ مِصۡرَ وَهَٰذِهِ ٱلۡأَنۡهَٰرُ تَجۡرِي مِن تَحۡتِيٓۚ أَفَلَا تُبۡصِرُونَ

Transliteration: (Wa naadaa Fir'awnu fee qawmihee qaala yaa qawmi alaisa lee mulku Misra wa haazihil anhaaru tajree min tahtee afalaa tubsiroon)

51਼ ਇਕ ਦਿਨ ਫ਼ਿਰਔਨ ਨੇ ਆਪਣੀ ਕੌਮ ਵਿਚ ਮੁਨਾਦੀ ਕਰਵਾਈ। ਉਸ ਨੇ ਆਖਿਆ ਕਿ ਹੇ ਮੇਰੀ ਕੌਮ! ਕੀ ਮਿਸਰ ਦੀ ਪਾਤਸ਼ਾਹੀ ਅਤੇ ਇਹ ਨਹਿਰਾਂ, ਜਿਹੜੀਆਂ ਮੇਰੇ ਮਹਿਲਾਂ ਦੇ ਹੇਠ ਵਗਦੀਆਂ ਹਨ, ਮੇਰੀਆਂ ਨਹੀਂ ? ਕੀ ਤੁਸੀਂ ਵੇਖਦੇ ਨਹੀਂ ?

Sign up for Newsletter

×

Download Our Quran App

For a faster and smoother experience,
install our mobile app now.

Download Now