ਕੁਰਾਨ - 43:58 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

58
وَقَالُوٓاْ ءَأَٰلِهَتُنَا خَيۡرٌ أَمۡ هُوَۚ مَا ضَرَبُوهُ لَكَ إِلَّا جَدَلَۢاۚ بَلۡ هُمۡ قَوۡمٌ خَصِمُونَ

Transliteration: (Wa qaalooo 'a-aalihatunaa khairun am hoo; maa daraboohu laka illaa jadalaa; balhum qawmun khasimoon)

58਼ ਅਤੇ ਆਖਣ ਲੱਗੀ ਕੀ ਸਾਡੇ ਇਸ਼ਟ ਚੰਗੇ ਹਨ ਜਾਂ ਉਹ (ਈਸਾ)? ਉਹਨਾਂ ਨੇ ਇਹ ਉਦਾਹਰਨ ਤੁਹਾਡੇ ਨਾਲ ਝਗੜਾ ਕਰਨ ਲਈ ਬਿਆਨ ਕੀਤੀ ਸੀ। ਸੱਚਾਈ ਇਹੋ ਹੈ ਕਿ ਇਹ ਲੋਕ ਨਿਰੇ ਝਗੜਾਲੂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now