ਕੁਰਾਨ - 43:59 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

59
إِنۡ هُوَ إِلَّا عَبۡدٌ أَنۡعَمۡنَا عَلَيۡهِ وَجَعَلۡنَٰهُ مَثَلٗا لِّبَنِيٓ إِسۡرَـٰٓءِيلَ

Transliteration: (In huwa illaa 'abdun an'amnaa 'alaihi wa ja'alnaahu masalan li Baneee Israaa'eel)

59਼ ਉਹ (ਈਸਾ) ਤਾਂ ਕੇਵਲ ਇਕ ਬੰਦਾ ਹੈ ਜਿਸ ’ਤੇ ਅਸਾਂ ਇਨਾਮ ਕੀਤਾ ਅਤੇ ਬਨੀ-ਇਸਰਾਈਲ ਲਈ ਆਪਣੀ ਕੁਦਰਤ ਦਾ ਇਕ ਚਮਤਕਾਰ ਬਣਾ ਦਿੱਤਾ।

Sign up for Newsletter

×

Download Our Quran App

For a faster and smoother experience,
install our mobile app now.

Download Now