ਕੁਰਾਨ - 43:61 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
وَإِنَّهُۥ لَعِلۡمٞ لِّلسَّاعَةِ فَلَا تَمۡتَرُنَّ بِهَا وَٱتَّبِعُونِۚ هَٰذَا صِرَٰطٞ مُّسۡتَقِيمٞ

Transliteration: (Wa innahoo la 'ilmun lis Saa'ati fa laa tamtarunna bihaa wattabi'oon; haazaa Siraatun Mustaqeem)

61਼ ਬੇਸ਼ੱਕ ਉਹ (ਈਸਾ) ਕਿਆਮਤ ਦੀ ਨਿਸ਼ਾਨੀ ਹੈ। ਸੋ ਤੁਸੀਂ ਇਸ (ਕਿਆਮਤ) ਦੇ ਆਉਣ ਵਿਚ ਸ਼ੱਕ ਨਾ ਕਰੋ ਅਤੇ ਮੇਰੀ ਪੈਰਵੀ ਕਰੋ, ਇਹੋ ਸਿੱਧਾ ਰਾਹ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now