ਕੁਰਾਨ - 43:71 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

71
??????? ????????? ????????? ???? ?????? ???????????? ???????? ??? ??????????? ?????????? ????????? ???????????? ????????? ?????? ??????????

Transliteration: (Yutaafu 'alaihim bisihaa fim min zahabinw wa akwaab, wa feehaa maatashtaheehil anfusu wa talazzul a'yunu wa antum feehaa khaalidoon)

71਼ ਉਹਨਾਂ ਦੇ ਅੱਗੇ (ਸਵਰਗ ਵਿਚ) ਸੋਨੇ ਦੇ ਥਾਲ ਤੇ ਸਾਗਰ (ਪਿਆਲੇ) ਫਿਰਾਏ ਜਾਣਗੇ ਅਤੇ ਹਰ ਮਨ-ਭਾਉਂਦੀ ਅਤੇ ਅੱਖਾਂ ਨੂੰ ਸੋਹਣੀ ਲੱਗਣ ਵਾਲੀ ਚੀਜ਼ ਇਸ ਵਿਚ ਹੋਵੇਗੀ ਅਤੇ ਤੁਸੀਂ ਇਸੇ ਵਿਚ ਸਦਾ ਲਈ ਰਹੋਗੇ।

Sign up for Newsletter

×

Download Our Quran App

For a faster and smoother experience,
install our mobile app now.

Download Now