ਕੁਰਾਨ - 43:72 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

72
وَتِلۡكَ ٱلۡجَنَّةُ ٱلَّتِيٓ أُورِثۡتُمُوهَا بِمَا كُنتُمۡ تَعۡمَلُونَ

Transliteration: (Wa tilkal jannatul lateee ooristumoohaa bimaa kuntum ta'maloon)

72਼ ਇਹੋ ਉਹ ਸਵਰਗ ਹੈ ਜਿਸ ਦੇ ਤੁਸੀਂ ਵਾਰਿਸ (ਹਿੱਸੇਦਾਰ) ਬਣਾਏ ਗਏ ਹੋ, ਆਪਣੇ ਉਹਨਾਂ ਨੇਕ ਕਰਮਾਂ ਦੇ ਬਦਲੇ ਜੋ ਤੁਸੀਂ (ਸੰਸਾਰ ਵਿਚ) ਕਰਦੇ ਰਹੇ ਹੋ।

Sign up for Newsletter

×

Download Our Quran App

For a faster and smoother experience,
install our mobile app now.

Download Now