ਕੁਰਾਨ - 43:77 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

77
وَنَادَوۡاْ يَٰمَٰلِكُ لِيَقۡضِ عَلَيۡنَا رَبُّكَۖ قَالَ إِنَّكُم مَّـٰكِثُونَ

Transliteration: (Wa naadaw yaa Maaliku liyaqdi 'alainaa Rabbuka qaala innakum maakithoon)

77਼ ਉਹ (ਨਰਕ ਦੇ ਪਹਿਰੇਦਾਰਾਂ ਨੂੰ) ਆਖਣਗੇ ਕਿ ਹੇ ਮਾਲਿਕ! ਚੰਗਾ ਹੋਵੇ ਜੇ ਤੁਹਾਡਾ ਰੱਬ ਸਾਡਾ ਕਜ਼ੀਆਂ ਹੀ ਮੁਕਾ ਦੇਵੇ। ਉਹ (ਫ਼ਰਿਸ਼ਤੇ) ਆਖਣਗੇ ਕਿ ਹੁਣ ਤੂੰ ਸਦਾ ਇਸੇ ਅਜ਼ਾਬ ਵਿਚ ਰਹੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now