ਕੁਰਾਨ - 43:79 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

79
أَمۡ أَبۡرَمُوٓاْ أَمۡرٗا فَإِنَّا مُبۡرِمُونَ

Transliteration: (Am abramooo amran fainnaa mubrimoon)

79਼ ਕੀ ਇਹਨਾਂ (ਮੱਕੇ ਦੇ ਕਾਫ਼ਿਰਾਂ) ਨੇ ਸਾਡੇ ਵਿਰੁੱਧ ਕੋਈ ਫ਼ੈਸਲਾ ਕਰ ਲਿਆ ਹੈ ? ਤਾਂ ਅਸੀਂ ਵੀ ਇਕ ਫ਼ੈਸਲਾ ਕਰਨ ਵਾਲੇ ਹਾਂ।

Sign up for Newsletter

×

Download Our Quran App

For a faster and smoother experience,
install our mobile app now.

Download Now