ਕੁਰਾਨ - 43:8 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

8
فَأَهۡلَكۡنَآ أَشَدَّ مِنۡهُم بَطۡشٗا وَمَضَىٰ مَثَلُ ٱلۡأَوَّلِينَ

Transliteration: (Fa ahlaknaaa ashadda minhum batshanw wa madaa masalul awwaleen)

8਼ ਫੇਰ ਅਸੀਂ ਇਹਨਾਂ (ਮੱਕੇ ਵਾਲਿਆਂ) ਨਾਲੋਂ ਕਈ ਗੁਣਾ ਵਧੇਰੇ ਜ਼ੋਰਾਵਰ ਲੋਕਾਂ ਨੂੰ ਬਰਬਾਦ ਕਰ ਦਿੱਤਾ। ਪਿਛਲੀਆਂ ਕੌਮਾਂ ਦੀਆਂ ਉਦਾਹਰਣਾਂ ਬੀਤ ਚੁੱਕੀਆਂ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now