ਕੁਰਾਨ - 43:86 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

86
وَلَا يَمۡلِكُ ٱلَّذِينَ يَدۡعُونَ مِن دُونِهِ ٱلشَّفَٰعَةَ إِلَّا مَن شَهِدَ بِٱلۡحَقِّ وَهُمۡ يَعۡلَمُونَ

Transliteration: (Wa laa yamlikul lazeena yad'oona min doonihish shafaa'ata illaa man shahida bilhaqqi wa hum ya'lamoon)

86਼ ਉਹ ਅੱਲਾਹ ਨੂੰ ਛੱਡ ਕੇ ਜਿਨ੍ਹਾਂ ਨੂੰ ਬੇਨਤੀਆਂ ਕਰਦੇ ਹਨ ਉਹ ਸਿਫ਼ਾਰਿਸ਼ ਕਰਨ ਦਾ ਅਧਿਕਾਰ ਨਹੀਂ ਰੱਖਦੇ। ਛੁੱਟ ਉਹਨ ਲੋਕਾਂ ਤੋਂ ਜਿਨ੍ਹਾਂ ਨੇ ਹੱਕ ਦੀ ਗਵਾਹੀ ਦਿੱਤੀ ਹੋਵੇ ਅਤੇ ਉਹ ਗਿਆਨ ਵੀ ਰਖਦੇ ਹਨ।1

ਸੂਰਹ ਅਜ਼-ਜ਼ੁਖਰੁਫ ਆਯਤ 86 ਤਫਸੀਰ




1। ਜਿਹੜੇ ਲੋਕ ਕਾਫ਼ਿਰ ਮੁਸ਼ਰਿਕ, ਮੂਰਤੀ ਪੂਜਕ, ਕਬਰ ਪ੍ਰਸਤ ਅਤੇ ਬੇ-ਦੀਨ ਹਨ। ਜਿਹੜੇ ਅੱਲਾਹ ਦੇ ਇਕ ਹੋਣ ਅਤੇ ਮੁਹੰਮਦ (ਸ:) ਦੀ ਰਸਾਲਤ ਦਾ ਇਨਕਾਰ ਕਰਦੇ ਹਨ ਇਹੋ ਲੋਕ ਹੱਦੋਂ ਟੱਪਨ ਵਾਲੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now