ਕੁਰਾਨ - 43:87 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

87
وَلَئِن سَأَلۡتَهُم مَّنۡ خَلَقَهُمۡ لَيَقُولُنَّ ٱللَّهُۖ فَأَنَّىٰ يُؤۡفَكُونَ

Transliteration: (Wa la'in sa altahum man khalaqahum la yaqoolun nallaahu fa annaa yu'fakoon)

87਼ ਜੇ ਤੁਸੀਂ (ਹੇ ਮੁੰਹਮਦ!) ਉਹਨਾਂ ਤੋਂ ਪੁੱਛੋਂ ਕਿ ਤੁਹਾਨੂੰ ਕਿਸ ਨੇ ਪੈਦਾ ਕੀਤਾ ਹੈ? ਤਾਂ ਉਹ ਜ਼ਰੂਰ ਹੀ ਇਹੋ ਆਖਣਗੇ ਕਿ ਅੱਲਾਹ ਨੇ (ਇਹ ਸਭ ਜਾਣਦੇ ਹੋਏ) ਫੇਰ ਇਹ ਕਿੱਥਿਓਂ ਧੋਖਾ ਖਾ ਰਹੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now