ਕੁਰਾਨ - 43:9 ਸੂਰਹ ਅਜ਼-ਜ਼ੁਖਰੁਫ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

9
وَلَئِن سَأَلۡتَهُم مَّنۡ خَلَقَ ٱلسَّمَٰوَٰتِ وَٱلۡأَرۡضَ لَيَقُولُنَّ خَلَقَهُنَّ ٱلۡعَزِيزُ ٱلۡعَلِيمُ

Transliteration: (Wa la'in sa altahum man khalaqas samaawaati wal arda la yaqoolunna khalaqa hunnal 'Azeezul 'Aleem)

9਼ (ਹੇ ਨਬੀ!) ਜੇ ਤੁਸੀਂ ਇਹਨਾਂ ਤੋਂ ਪੁੱਛੋਂਗੇ ਕਿ ਅਕਾਸ਼ਾਂ ਤੇ ਧਰਤੀ ਨੂੰ ਕਿਸ ਨੇ ਸਾਜਿਆ ਹੈ ? ਤਾਂ ਉਹ ਇਹੋ ਆਖਣਗੇ ਕਿ ਇਹਨਾਂ ਨੂੰ ਇਕ ਵੱਡੀ ਜ਼ੋਰਾਵਰ ਤੇ ਜਾਣਨਹਾਰ ਹਸਤੀ ਨੇ ਸਾਜਿਆ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now