ਕੁਰਾਨ - 39:11 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

11
قُلۡ إِنِّيٓ أُمِرۡتُ أَنۡ أَعۡبُدَ ٱللَّهَ مُخۡلِصٗا لَّهُ ٱلدِّينَ

Transliteration: (Qul inneee umirtu an a'budal laaha mukhlisal lahud deen)

11਼ (ਹੇ ਨਬੀ!) ਆਖੋ ਕਿ ਮੈਨੂੰ (ਰੱਬ ਵੱਲੋਂ) ਹੁਕਮ ਹੋਇਆ ਹੈ ਕਿ ਮੈਂ ਅੱਲਾਹ ਲਈ ਬੰਦਗੀ ਨੂੰ ਨਿਰੋਲ ਕਰਦੇ ਹੋਏ ਉਸੇ ਦੀ ਇਬਾਦਤ ਕਰਾਂ।

Sign up for Newsletter

×

Download Our Quran App

For a faster and smoother experience,
install our mobile app now.

Download Now