ਕੁਰਾਨ - 39:17 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

17
وَٱلَّذِينَ ٱجۡتَنَبُواْ ٱلطَّـٰغُوتَ أَن يَعۡبُدُوهَا وَأَنَابُوٓاْ إِلَى ٱللَّهِ لَهُمُ ٱلۡبُشۡرَىٰۚ فَبَشِّرۡ عِبَادِ

Transliteration: (Wallazeenaj tanabut Taaghoota ai ya'budoohaa wa anaabooo ilal laahi lahumul bushraa; fabashshir 'ibaad)

17਼ ਜਿਹੜੇ ਲੋਕ ਤਾਗੂਤ 1 ਦੀ ਪੈਰਵੀ ਕਰਨ ਤੋਂ ਬਚੇ ਰਹੇ ਅਤੇ ਉਹਨਾਂ ਨੇ ਅੱਲਾਹ ਦੇ ਹੁਕਮਾਂ ਵੱਲ ਹੀ ਧਿਆਨ ਦਿੱਤਾ, ਉਹਨਾਂ ਲੋਕਾਂ ਲਈ ਖ਼ੁਸ਼ਖ਼ਬਰੀਆਂ ਹਨ। ਸੋ (ਹੇ ਨਬੀ!) ਤੁਸੀਂ ਮੇਰੇ ਨੇਕ ਬੰਦਿਆਂ ਨੂੰ (ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।

ਸੂਰਹ ਜ਼ੁਮਰ ਆਯਤ 17 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 257/2

Sign up for Newsletter

×

Download Our Quran App

For a faster and smoother experience,
install our mobile app now.

Download Now