ਕੁਰਾਨ - 39:19 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
أَفَمَنۡ حَقَّ عَلَيۡهِ كَلِمَةُ ٱلۡعَذَابِ أَفَأَنتَ تُنقِذُ مَن فِي ٱلنَّارِ

Transliteration: (Afaman haqqa 'alaihi kalimatul 'azaab; afa anta tunqizu man fin Naar)

19਼ (ਹੇ ਨਬੀ!) ਭਲਾ ਜਿਸ ਵਿਅਕਤੀ ’ਤੇ ਅਜ਼ਾਬ ਦਾ ਫ਼ੈਸਲਾ ਢੁੱਕ ਚੁੱਕਿਆ ਹੋਵੇ ਤਾਂ ਕੀ ਤੁਸੀਂ ਉਸ ਨੂੰ ਅੱਗ (ਨਰਕ) ਤੋਂ ਛੁੜਵਾ ਲਓਂਗੇ?

Sign up for Newsletter

×

Download Our Quran App

For a faster and smoother experience,
install our mobile app now.

Download Now