ਕੁਰਾਨ - 39:25 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

25
كَذَّبَ ٱلَّذِينَ مِن قَبۡلِهِمۡ فَأَتَىٰهُمُ ٱلۡعَذَابُ مِنۡ حَيۡثُ لَا يَشۡعُرُونَ

Transliteration: (Kazzabal lazeena min qablihim fa ataahumul 'azaabu min haisu laa yash'uroon)

25਼ ਜਿਹੜੇ ਲੋਕ ਉਹਨਾਂ ਤੋਂ ਪਹਿਲਾਂ ਸਨ ਉਹਨਾਂ ਨੇ ਵੀ (ਸੱਚੇ ਧਰਮ ਇਸਲਾਮ ਨੂੰ) ਝੁਠਲਾਇਆ ਸੀ ਫੇਰ ਉਹਨਾਂ ’ਤੇ ਉੱਥਿਓਂ ਅਜ਼ਾਬ ਆਇਆ ਜਿੱਥੋਂ ਉਹ ਸੋਚ ਵੀ ਨਹੀਂ ਸਕਦੇ ਸੀ।

Sign up for Newsletter

×

Download Our Quran App

For a faster and smoother experience,
install our mobile app now.

Download Now