ਕੁਰਾਨ - 39:26 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

26
فَأَذَاقَهُمُ ٱللَّهُ ٱلۡخِزۡيَ فِي ٱلۡحَيَوٰةِ ٱلدُّنۡيَاۖ وَلَعَذَابُ ٱلۡأٓخِرَةِ أَكۡبَرُۚ لَوۡ كَانُواْ يَعۡلَمُونَ

Transliteration: (Fa azaaqahumul laahul khizya fil hayaatid dunyaa wa la'azaabul Aakhirati akbar; law kaanoo ya'lamoon)

26਼ ਸੋ ਅੱਲਾਹ ਨੇ ਉਹਨਾਂ ਨੂੰ ਸੰਸਾਰਿਕ ਜੀਵਨ ਵਿਚ ਹੀ ਰੁਸਵਾਈ ਦਾ ਸੁਆਦ ਚਖਾ ਦਿੱਤਾ ਅਤੇ ਪਰਲੋਕ ਦਾ ਅਜ਼ਾਬ ਤਾਂ ਬਹੁਤ ਹੀ ਵੱਡਾ ਹੈ, ਕਾਸ਼ ਕਿ ਉਹ (ਇਨਕਾਰੀ) ਵੀ ਜਾਣਦੇ ਹੁੰਦੇ।

Sign up for Newsletter

×

Download Our Quran App

For a faster and smoother experience,
install our mobile app now.

Download Now