ਕੁਰਾਨ - 39:32 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

32
۞فَمَنۡ أَظۡلَمُ مِمَّن كَذَبَ عَلَى ٱللَّهِ وَكَذَّبَ بِٱلصِّدۡقِ إِذۡ جَآءَهُۥٓۚ أَلَيۡسَ فِي جَهَنَّمَ مَثۡوٗى لِّلۡكَٰفِرِينَ

Transliteration: (Faman azlamu mimman kazaba 'alal laahi wa kazzaba bissidqi iz jaaa'ah; alaisa fee Jahannama maswal lilkaafireen)

32਼ ਫੇਰ ਉਸ ਵਿਅਕਤੀ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਝੂਠ ਜੜੇ, ਜਦੋਂ ਉਸ ਦੇ ਕੋਲ ਸੱਚਾਈ ਆ ਜਾਵੇ ਤਾਂ ਉਸ ਨੂੰ ਝੁਠਲਾਵੇ ? (ਕੀ ਕਾਫ਼ਿਰਾਂ ਲਈ ਨਰਕ ਟਿਕਾਣਾ ਨਹੀਂ ਹੋਵੇਗਾ?)

Sign up for Newsletter

×

Download Our Quran App

For a faster and smoother experience,
install our mobile app now.

Download Now