ਕੁਰਾਨ - 39:33 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
وَٱلَّذِي جَآءَ بِٱلصِّدۡقِ وَصَدَّقَ بِهِۦٓ أُوْلَـٰٓئِكَ هُمُ ٱلۡمُتَّقُونَ

Transliteration: (Wallazee jaaa'a bissidqi wa saddaqa biheee ulaaa'ika humul muttaqoon)

33਼ ਜਿਹੜਾ ਵਿਅਕਤੀ ਸੱਚਾਈ (ਸੱਚਾ ਧਰਮ) ਲੈ ਕੇ ਆਇਆ ਤੇ ਜਿਨ੍ਹਾਂ ਨੇ ਉਸ ਦੀ ਪੁਸ਼ਟੀ ਕੀਤੀ, ਉਹੀ ਲੋਕ ਮੁੱਤਕੀ (ਬੁਰਾਈਆਂ ਤੋਂ ਬਚਣ ਵਾਲੇ) ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now