ਕੁਰਾਨ - 39:35 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
لِيُكَفِّرَ ٱللَّهُ عَنۡهُمۡ أَسۡوَأَ ٱلَّذِي عَمِلُواْ وَيَجۡزِيَهُمۡ أَجۡرَهُم بِأَحۡسَنِ ٱلَّذِي كَانُواْ يَعۡمَلُونَ

Transliteration: (Liyukaffiral laahu 'anhum aswa allazee 'amiloo wa yajziyahum ajrahum bi ahsanil lazee kaano ya'maloon)

35਼ ਤਾਂ ਜੋ ਅੱਲਾਹ ਉਹਨਾਂ ਤੋਂ ਉਹ ਬੁਰਾਈਆਂ ਪਰਾਂ ਕਰ ਦੇਵੇ ਜਿਹੜੀਆਂ ਉਨ੍ਹਾਂ ਨੇ ਕੀਤੀਆਂ ਹਨ ਅਤੇ ਉਹਨਾਂ ਨੂੰ ਉਹਨਾਂ ਦੇ (ਕਰਮਾਂ ਅਨੁਸਾਰ ਚੰਗਾ) ਬਦਲਾ ਦੇਵੇ ਜੋ ਉਹ ਕਰਦੇ ਰਹਿੰਦੇ ਸੀ।1

ਸੂਰਹ ਜ਼ੁਮਰ ਆਯਤ 35 ਤਫਸੀਰ




1 ਵੇਖੋ ਸੂਰਤ ਅਤ-ਤੌਬਾ, ਹਾਸ਼ੀਆ ਆਇਤ 121/9

Sign up for Newsletter

×

Download Our Quran App

For a faster and smoother experience,
install our mobile app now.

Download Now