ਕੁਰਾਨ - 39:37 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

37
وَمَن يَهۡدِ ٱللَّهُ فَمَا لَهُۥ مِن مُّضِلٍّۗ أَلَيۡسَ ٱللَّهُ بِعَزِيزٖ ذِي ٱنتِقَامٖ

Transliteration: (Wa mai yahdil laahu famaa lahoo min mudil; alai sal laahu bi'azeezin zin tiqaam)

37਼ ਅਤੇ ਜਿਸ ਨੂੰ ਅੱਲਾਹ ਹਿਦਾਇਤ ਦੇਵੇ ਉਸ ਨੂੰ ਕੋਈ ਵੀ ਰਾਹੋ ਨਹੀਂ ਭਟਕਾ ਸਕਦਾ ਕੀ ਅੱਲਾਹ ਸ਼ਕਤੀਸ਼ਾਲੀ ਤੇ (ਆਪਣੇ ਦੁਸ਼ਮਨਾਂ ਤੋਂ) ਬਦਲਾ ਲੈਣ ਵਾਲਾ ਨਹੀਂ ?

Sign up for Newsletter

×

Download Our Quran App

For a faster and smoother experience,
install our mobile app now.

Download Now