ਕੁਰਾਨ - 39:39 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

39
قُلۡ يَٰقَوۡمِ ٱعۡمَلُواْ عَلَىٰ مَكَانَتِكُمۡ إِنِّي عَٰمِلٞۖ فَسَوۡفَ تَعۡلَمُونَ

Transliteration: (Qul yaa qawmi'maloo 'alaa makaanatikum innee 'aamilun fasawfa ta'lamoon)

39਼ (ਹੇ ਨਬੀ!) ਕਹੋ ਕਿ ਹੇ ਮੇਰੀ ਕੌਮ! ਤੁਸੀਂ ਆਪਣੀ ਥਾਂ ’ਤੇ ਭਾਵ ਸਮਝ ਅਨੁਸਾਰ ਕਰਮ ਕਰਦੇ ਰਹੋ, ਮੈਂ ਆਪਣਾ ਕੰਮ ਕਰਦਾ ਰਹਾਂਗਾ। ਛੇਤੀ ਹੀ ਤੁਸੀਂ (ਹਕੀਕਤ ਨੂੰ) ਜਾਣ ਲਓਗੇ (ਕਿ ਕੌਣ ਸੱਚਾ ਹੈ)।

Sign up for Newsletter

×

Download Our Quran App

For a faster and smoother experience,
install our mobile app now.

Download Now