ਕੁਰਾਨ - 39:4 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
لَّوۡ أَرَادَ ٱللَّهُ أَن يَتَّخِذَ وَلَدٗا لَّٱصۡطَفَىٰ مِمَّا يَخۡلُقُ مَا يَشَآءُۚ سُبۡحَٰنَهُۥۖ هُوَ ٱللَّهُ ٱلۡوَٰحِدُ ٱلۡقَهَّارُ

Transliteration: (Law araadal laahu aiyattakhiza waladal lastafaa mimmaa yakhluqu maa yashaaa'; Subhaanahoo Huwal laahul Waahidul Qahhaar)

4਼ ਜੇਕਰ ਅੱਲਾਹ ਦੀ ਇੱਛਾ (ਆਪਣੇ ਲਈ) ਪੁੱਤਰ ਧਾਪਣ ਦੀ ਹੁੰਦੀ ਤਾਂ ਆਪਣੀ ਰਚਾਈ ਰਚਨਾ ਵਿੱਚੋਂ ਜਿਸ ਨੂੰ ਚਾਹੁੰਦਾ ਚੁਣ ਲੈਂਦਾ, ਜਦ ਕਿ ਅੱਲਾਹ ਤਾਂ ਇਹਨਾਂ ਗੱਲਾਂ ਤੋਂ ਪਾਕ ਹੈ1 ਉਹ ਅੱਲਾਹ ਇੱਕੋ-ਇਕ ਹੈ ਅਤੇ ਸ਼ਕਤੀਸ਼ਾਲੀ ਹੈ।

ਸੂਰਹ ਜ਼ੁਮਰ ਆਯਤ 4 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2

Sign up for Newsletter

×

Download Our Quran App

For a faster and smoother experience,
install our mobile app now.

Download Now