ਕੁਰਾਨ - 39:45 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

45
وَإِذَا ذُكِرَ ٱللَّهُ وَحۡدَهُ ٱشۡمَأَزَّتۡ قُلُوبُ ٱلَّذِينَ لَا يُؤۡمِنُونَ بِٱلۡأٓخِرَةِۖ وَإِذَا ذُكِرَ ٱلَّذِينَ مِن دُونِهِۦٓ إِذَا هُمۡ يَسۡتَبۡشِرُونَ

Transliteration: (Wa izaa zukiral laahu wahdahush ma azzat quloobul lazeena laa yu'minoona bil Aakhirati wa izaa zukiral lazeena min dooniheee izaa hum yastabshiroon)

45਼ ਜਦੋਂ ਇੱਕੋ ਇੱਕ ਅੱਲਾਹ ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹਨਾਂ ਦੇ ਦਿਲ ਸੜਣ ਲੱਗ ਜਾਂਦੇ ਹਨ ਜਿਹੜੇ ਪਰਲੋਕ ’ਤੇ ਵਿਸ਼ਵਾਸ ਨਹੀਂ ਰੱਖਦੇ, ਜਦੋਂ ਇਸ (ਅੱਲਾਹ) ਤੋਂ ਛੁੱਟ ਹੋਰਨਾਂ (ਇਸ਼ਟਾਂ) ਦੀ ਚਰਚਾ ਕੀਤੀ ਜਾਂਦੀ ਹੈ ਤਾਂ ਉਹ ਬਹੁਤ ਖ਼ੁਸ਼ ਹੁੰਦੇ ਹਨ।1

ਸੂਰਹ ਜ਼ੁਮਰ ਆਯਤ 45 ਤਫਸੀਰ




1 ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2

Sign up for Newsletter

×

Download Our Quran App

For a faster and smoother experience,
install our mobile app now.

Download Now