ਕੁਰਾਨ - 39:48 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

48
وَبَدَا لَهُمۡ سَيِّـَٔاتُ مَا كَسَبُواْ وَحَاقَ بِهِم مَّا كَانُواْ بِهِۦ يَسۡتَهۡزِءُونَ

Transliteration: (Wa badaa lahum saiyiaatu maa kasaboo wa haaqa bihim maa kaanoo bihee yastahzi'oon)

48਼ ਉਹਨਾਂ ਲਈ ਉਹਨਾਂ ਦੀਆਂ ਕਰਤੂਤਾਂ ਦੀਆਂ ਬੁਰਾਈਆਂ (ਭਾਵ ਭੈੜੇ ਸਿੱਟ) ਪ੍ਰਗਟ ਹੋ ਜਾਣਗੀਆਂ ਅਤੇ ਜਿਸ (ਅਜ਼ਾਬ) ਨੂੰ ਉਹ ਮਖੌਲ ਸਮਝਦੇ ਸੀ, ਉਹ (ਨਰਕ) ਉਹਨਾਂ ਨੂੰ ਘੇਰ ਲਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now