ਕੁਰਾਨ - 39:56 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

56
أَن تَقُولَ نَفۡسٞ يَٰحَسۡرَتَىٰ عَلَىٰ مَا فَرَّطتُ فِي جَنۢبِ ٱللَّهِ وَإِن كُنتُ لَمِنَ ٱلسَّـٰخِرِينَ

Transliteration: (An taqoola nafsuny yaahasrataa 'alaa maa farrattu fee jambil laahi wa in kuntu laminas saakhireen)

56਼ (ਫੇਰ ਇੰਜ ਨਾ ਹੋਵੇ ਕਿ) ਕੋਈ ਵਿਅਕਤੀ ਇਹ ਕਹੇ ਕਿ ਹਾਏ ਅਫ਼ਸੋਸ! ਮੈਨੇ ਅੱਲਾਹ ਦੀ ਬੰਦਗੀ ਕਰਨ ਦਾ ਹੱਕ ਅਦਾ ਕਰਨ ਵਿਚ ਵਧੀਕੀ ਕੀਤੀ ਹੈ, ਸਗੋਂ ਮੈਂ ਤਾਂ ਮਖੌਲ ਕਰਨ ਵਾਲਿਆਂ ਨਾਲ ਹੀ ਸ਼ਾਮਿਲ ਰਿਹਾ।

Sign up for Newsletter

×

Download Our Quran App

For a faster and smoother experience,
install our mobile app now.

Download Now