ਕੁਰਾਨ - 39:57 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

57
أَوۡ تَقُولَ لَوۡ أَنَّ ٱللَّهَ هَدَىٰنِي لَكُنتُ مِنَ ٱلۡمُتَّقِينَ

Transliteration: (Aw taqoola law annal laaha hadaanee lakuntu minal muttaqeen)

57਼ ਜਾਂ ਉਹ ਕਹੇ ਕਿ ਜੇ ਅੱਲਾਹ ਮੈਨੂੰ ਹਿਦਾਇਤ ਦਿੰਦਾ ਤਾਂ ਮੈਂ ਵੀ ਪਰਹੇਜ਼ਗਾਰਾਂ (ਭਾਵ ਰੱਬ ਦਾ ਡਰ-ਭੌ ਰੱਖਣ ਵਾਲਿਆਂ) ਵਿੱਚੋਂ ਹੁੰਦਾ।

Sign up for Newsletter

×

Download Our Quran App

For a faster and smoother experience,
install our mobile app now.

Download Now