ਕੁਰਾਨ - 39:61 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

61
وَيُنَجِّي ٱللَّهُ ٱلَّذِينَ ٱتَّقَوۡاْ بِمَفَازَتِهِمۡ لَا يَمَسُّهُمُ ٱلسُّوٓءُ وَلَا هُمۡ يَحۡزَنُونَ

Transliteration: (Wa yunajjil laahul lazee nat taqaw bimafaazatihim laa yamassuhumus sooo'u wa laa hum yahzanoon)

61਼ ਅਤੇ ਜਿਨ੍ਹਾਂ ਨੇ ਪਰਹੇਜ਼ਗਾਰੀ ਕੀਤੀ ਭਾਵ ਬੁਰਾਈਆਂ ਤੋਂ ਬਚਾਓ ਕੀਤਾ, ਅੱਲਾਹ ਉਹਨਾਂ ਦੀ ਸਫ਼ਲਤਾ ਦੇ ਕਾਰਨ (ਸਜ਼ਾ ਤੋਂ) ਬਚਾ ਲਵੇਗਾ, ਨਾ ਤਾਂ ਉਹਨਾਂ ਨੂੰ ਕੋਈ ਕਸ਼ਟ ਹੋਵੇਗਾ ਅਤੇ ਨਾ ਹੀ ਕੋਈ ਡਰ-ਭੈ ਹੋਵੇਗਾ।

Sign up for Newsletter

×

Download Our Quran App

For a faster and smoother experience,
install our mobile app now.

Download Now