ਕੁਰਾਨ - 39:63 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

63
لَّهُۥ مَقَالِيدُ ٱلسَّمَٰوَٰتِ وَٱلۡأَرۡضِۗ وَٱلَّذِينَ كَفَرُواْ بِـَٔايَٰتِ ٱللَّهِ أُوْلَـٰٓئِكَ هُمُ ٱلۡخَٰسِرُونَ

Transliteration: (Lahoo maqaaleedus sa maawaati wal ard; wallazeena kafaroo bi ayaatil laahi ulaaa'ika humul khaasiroon (section 6))

63਼ ਉਸੇ ਕੋਲ ਅਕਾਸ਼ ਤੇ ਧਰਤੀ ਦੇ ਖਜ਼ਾਨਿਆਂ ਦੀਆਂ ਕੁੰਜੀਆਂ ਹਨ। ਜਿਨ੍ਹਾਂ ਨੇ ਵੀ ਅੱਲਾਹ ਦੀਆਂ ਆਇਤਾਂ (.ਕੁਰਆਨੀ ਹੁਕਮਾਂ) ਦਾ ਇਨਕਾਰ ਕੀਤਾ ਉਹੀ ਘਾਟੇ ਵਿਚ ਰਹਿਣ ਵਾਲੇ ਹਨ।

Sign up for Newsletter

×

Download Our Quran App

For a faster and smoother experience,
install our mobile app now.

Download Now