ਕੁਰਾਨ - 39:72 ਸੂਰਹ ਜ਼ੁਮਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

72
قِيلَ ٱدۡخُلُوٓاْ أَبۡوَٰبَ جَهَنَّمَ خَٰلِدِينَ فِيهَاۖ فَبِئۡسَ مَثۡوَى ٱلۡمُتَكَبِّرِينَ

Transliteration: (Qeelad khuloo abwaaba jahannama khaalideena feeha fabi'sa maswal mutakabbireen)

72਼ ਕਿਹਾ ਜਾਵੇਗਾ ਕਿ ਹੁਣ ਤੁਸੀਂ ਨਰਕ ਦੇ ਬੂਹਿਆਂ ਵਿਚ ਪ੍ਰਵੇਸ਼ ਕਰ ਜਾਓ, ਜਿੱਥੇ ਤੁਸੀਂ ਸਦਾ ਰਹੋਗੇ। ਸੋ ਘਮੰਡੀਆਂ ਦਾ (ਇਹ) ਟਿਕਾਣਾ ਬਹੁਤ ਹੀ ਭੈੜਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now