ਕੁਰਾਨ - 35:24 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

24
إِنَّآ أَرۡسَلۡنَٰكَ بِٱلۡحَقِّ بَشِيرٗا وَنَذِيرٗاۚ وَإِن مِّنۡ أُمَّةٍ إِلَّا خَلَا فِيهَا نَذِيرٞ

Transliteration: (Innaa arsalnaaka bil haqqi basheeranw wa nazeeraa; wa im min ummatin illaa khalaa feehaa nazeer)

24਼ ਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।

Sign up for Newsletter

×

Download Our Quran App

For a faster and smoother experience,
install our mobile app now.

Download Now