ਕੁਰਾਨ - 35:30 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

30
لِيُوَفِّيَهُمۡ أُجُورَهُمۡ وَيَزِيدَهُم مِّن فَضۡلِهِۦٓۚ إِنَّهُۥ غَفُورٞ شَكُورٞ

Transliteration: (Liyuwaffiyahum ujoorahum wa yazeedahum min fadlih; innahoo Ghafoorun Shakoor)

30਼ (ਉਹ ਇਹ ਵਪਾਰ ਇਸ ਲਈ ਕਰਦੇ ਹਨ) ਤਾਂ ਜੋ ਅੱਲਾਹ ਉਹਨਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ-ਪੂਰਾ ਬਦਲਾ ਦੇਵੇ ਅਤੇ ਆਪਣੀ ਕ੍ਰਿਪਾ ਨਾਲ ਉਹਨਾਂ ਨੂੰ ਹੋਰ ਵੀ ਵਧੇਰਾ ਬਖ਼ਸ਼ੇ। ਬੇਸ਼ੱਕ ਉਹ (ਅੱਲਾਹ) ਵੱਡਾ ਬਖ਼ਸ਼ਣਹਾਰ ਤੇ (ਪਰਹੇਜ਼ਗਾਰਾਂ ਦਾ) ਕਦਰਦਾਨ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now