ਕੁਰਾਨ - 35:33 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

33
جَنَّـٰتُ عَدۡنٖ يَدۡخُلُونَهَا يُحَلَّوۡنَ فِيهَا مِنۡ أَسَاوِرَ مِن ذَهَبٖ وَلُؤۡلُؤٗاۖ وَلِبَاسُهُمۡ فِيهَا حَرِيرٞ

Transliteration: (Jannaatu ‘adniny yad khuloonahaa yuhallawna feeha min asaawira min zahabinw wa lu’lu’anw wa libaa suhum feehaa hareer)

33਼ ਜਿਨ੍ਹਾਂ ਬਾਗ਼ਾਂ ਵਿਚ ਉਹ ਪ੍ਰਵੇਸ਼ ਕਰਨਗੇ ਉਹ ਸਦੀਵੀਂ ਹਨ ਉੱਥੇ ਉਹਨਾਂ ਨੂੰ ਸੋਨੇ ਦੇ ਕੰਗਣਾਂ ਤੇ ਮੋਤੀਆਂ ਨਾਲ ਸ਼ਿੰਗਾਰਿਆ ਜਾਵੇਗਾ ਅਤੇ ਉੱਥੇ ਉਹਨਾਂ ਦੇ ਵਸਤਰ ਰੇਸ਼ਮ ਦੇ ਹੋਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now