ਕੁਰਾਨ - 35:34 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

34
وَقَالُواْ ٱلۡحَمۡدُ لِلَّهِ ٱلَّذِيٓ أَذۡهَبَ عَنَّا ٱلۡحَزَنَۖ إِنَّ رَبَّنَا لَغَفُورٞ شَكُورٌ

Transliteration: (Wa qaalul hamdu lillaahil lazeee azhaba ‘annal hazan; inna Rabbanaa la Ghafoorun Shakoor)

34਼ ਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ ਜਿਸ ਨੇ ਸਾਥੋਂ (ਨਰਕ ਦੀ) ਚਿੰਤਾ ਦੂਰ ਕੀਤੀ। ਬੇਸ਼ੱਕ ਸਾਡਾ ਪਾਲਣਹਾਰ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੈ ਅਤੇ (ਨੇਕੀਆਂ ਦੀ) ਕਦਰ ਕਰਨਾ ਵਾਲਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now