ਕੁਰਾਨ - 35:35 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

35
ٱلَّذِيٓ أَحَلَّنَا دَارَ ٱلۡمُقَامَةِ مِن فَضۡلِهِۦ لَا يَمَسُّنَا فِيهَا نَصَبٞ وَلَا يَمَسُّنَا فِيهَا لُغُوبٞ

Transliteration: (Allazeee ahallanaa daaral muqaamati min fadlihee laa yamassunaa feehaa nasabunw wa laa yamassunaa feehaa lughoob)

35਼ ਅਤੇ ਆਖਣਗੇ ਕਿ (ਧੰਨਵਾਦ ਉਸ ਦਾ) ਜਿਸ ਨੇ ਆਪਣੀ ਮਿਹਰਬਰਾਨੀਆਂ ਨਾਲ ਸਾਨੂੰ ਸਦੀਵੀ ਨਿਵਾਸ ਸਥਾਨ ਦਿੱਤਾ ਜਿੱਥੇ ਸਾਨੂੰ ਨਾ ਤਾਂ ਕੋਈ ਕੱਸ਼ਟ ਹੈ ਅਤੇ ਨਾ ਹੀ ਕੋਈ ਥਕੇਵਾਂ।

Sign up for Newsletter

×

Download Our Quran App

For a faster and smoother experience,
install our mobile app now.

Download Now