ਕੁਰਾਨ - 35:38 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

38
إِنَّ ٱللَّهَ عَٰلِمُ غَيۡبِ ٱلسَّمَٰوَٰتِ وَٱلۡأَرۡضِۚ إِنَّهُۥ عَلِيمُۢ بِذَاتِ ٱلصُّدُورِ

Transliteration: (Innal laaha ‘aalimu ghaibis samaawaati wal ard; innahoo ‘aleemum bizaatis sudoor)

38਼ ਬੇਸ਼ੱਕ ਅਕਾਸ਼ਾਂ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਅੱਲਾਹ ਹੀ ਜਾਣਦਾ ਹੈ ਅਤੇ ਦਿਲਾਂ ਵਿਚ ਛੁੱਪੇ ਹੋਏ ਭੇਤਾਂ ਨੂੰ ਵੀ ਉਹੀਓ ਜਾਣਦਾ ਹੈ।

Sign up for Newsletter

×

Download Our Quran App

For a faster and smoother experience,
install our mobile app now.

Download Now