ਕੁਰਾਨ - 35:4 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

4
وَإِن يُكَذِّبُوكَ فَقَدۡ كُذِّبَتۡ رُسُلٞ مِّن قَبۡلِكَۚ وَإِلَى ٱللَّهِ تُرۡجَعُ ٱلۡأُمُورُ

Transliteration: (Wa iny yukazzibooka faqad kuzzibat Rusulum min qablik; wa ilal laahi turja'ul umoor)

4਼ (ਹੇ ਨਬੀ!) ਜੇ ਇਹ (ਕਾਫ਼ਿਰ) ਤੁਹਾਨੂੰ ਝੁਠਲਾ ਰਹੇ ਹਨ (ਤਾਂ ਕੋਈ ਨਵੀਂ ਗੱਲ ਨਹੀਂ) ਤੁਹਾਥੋਂ ਪਹਿਲਾਂ ਵੀ ਬਹੁਤ ਸਾਰੇ ਪੈਗ਼ੰਬਰ ਝੁਠਲਾਏ ਜਾ ਚੁੱਕੇ ਹਨ, ਅੰਤ ਉਹ ਸਾਰੇ ਮਾਮਲੇ (ਨਿਪਟਾਰੇ ਲਈ) ਅੱਲਾਹ ਕੋਲ ਹੀ ਜਾਣਗੇ।

Sign up for Newsletter

×

Download Our Quran App

For a faster and smoother experience,
install our mobile app now.

Download Now