ਕੁਰਾਨ - 35:6 ਸੂਰਹ ਫਾਤਿਰ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

6
إِنَّ ٱلشَّيۡطَٰنَ لَكُمۡ عَدُوّٞ فَٱتَّخِذُوهُ عَدُوًّاۚ إِنَّمَا يَدۡعُواْ حِزۡبَهُۥ لِيَكُونُواْ مِنۡ أَصۡحَٰبِ ٱلسَّعِيرِ

Transliteration: (Innash shaitaana lakum 'aduwwun fattakhizoohu 'aduwwaa; innamaa yad'oo hizbahoo liyakoonoo min ashaabis sa'eer)

6਼ ਬੇਸ਼ੱਕ ਸ਼ੈਤਾਨ ਤੁਹਾਡਾ ਵੈਰੀ ਹੈ, ਸੋ ਤੁਸੀਂ ਵੀ ਉਸ ਨੂੰ ਆਪਣਾ ਵੈਰੀ ਸਮਝੋ। ਉਹ (ਸ਼ੈਤਾਨ) ਤਾਂ ਅਪਣੇ ਪੈਰੋਕਾਰਾਂ ਨੂੰ ਆਪਣੇ ਰਸਤੇ ਵੱਲ ਇਸ ਲਈ ਬੁਲਾਉਂਦਾ ਹੈ ਤਾਂ ਜੋ ਉਹ ਨਰਕ ਵਾਲੇ ਬਣ ਜਾਣ।

Sign up for Newsletter

×

Download Our Quran App

For a faster and smoother experience,
install our mobile app now.

Download Now