ਕੁਰਾਨ - 41:13 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

13
فَإِنۡ أَعۡرَضُواْ فَقُلۡ أَنذَرۡتُكُمۡ صَٰعِقَةٗ مِّثۡلَ صَٰعِقَةِ عَادٖ وَثَمُودَ

Transliteration: (Fa-in a'radoo faqul anzartukum saa'iqatam misla saa'iqati 'Aadinw wa Samood)

13਼ ਜੇ ਫੇਰ ਵੀ ਉਹ (ਕਾਫ਼ਿਰ) ਮੂੰਹ ਮੋੜਦੇ ਹਨ ਤਾਂ ਤੁਸੀਂ (ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਉਸ ਕੜਕਦਾਰ (ਅਸਮਾਨੀ ਅਜ਼ਾਬ) ਤੋਂ ਡਰਾਉਂਦਾ ਹੈ ਜਿਹੜੀ ਆਦ ਤੇ ਸਮੂਦ ਦੀ ਕੜਕ ਵਾਂਗ ਹੋਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now