ਕੁਰਾਨ - 41:19 ਸੂਰਹ ਹਾਮੀਮ ਅਨੁਵਾਦ, ਲਿਪੀਅੰਤਰਨ ਅਤੇ ਤਫਸੀਰ (ਤਫਸੀਰ).

19
وَيَوۡمَ يُحۡشَرُ أَعۡدَآءُ ٱللَّهِ إِلَى ٱلنَّارِ فَهُمۡ يُوزَعُونَ

Transliteration: (Wa yawma yuhsharu a'daaa'ul laahi ilan Naari fahum yooza'oon)

19਼ ਅਤੇ ਜਦੋਂ ਅੱਲਾਹ ਦੇ ਵੈਰੀ ਇਕੱਠੇ ਕਰ ਕੇ ਨਰਕ ਵੱਲ ਘੇਰ ਕੇ ਲਿਆਏ ਜਾਣਗੇ ਤਾਂ ਉਹਨਾਂ ਦੀ ਦਰਜਾਬੰਦੀ (ਪਾਪਾਂ ਅਨੁਸਾਰ) ਕੀਤੀ ਜਾਵੇਗੀ।

Sign up for Newsletter

×

Download Our Quran App

For a faster and smoother experience,
install our mobile app now.

Download Now